ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਪੰਜਾਬ ਪੁਲਿਸ ਚ DSP ਦੀ ਕਹਾਣੀ

ਪੰਜਾਬੀ ਗਾਇਕ ਰਾਜਵੀਰ ਜਵੰਦਾ ਅੱਜ ਕਿਸੇ ਜਾਣਕਾਰੀ ਦਾ ਮੁਥਾਜ ਨਹੀਂ। ਕਹਿ ਸਕਦੇ ਕਿ ਕੁਝ ਚੰਗਾ ਗਾਉਣ ਵਾਲੇ ਗਾਇਕਾਂ ਚ ਰਾਜਵੀਰ ਦਾ ਨਾਮ ਆਉਂਦਾ ਹੈ। ਕੰਗਣੀ,ਦਲੇਰ,ਆਦਿ ਗੀਤਾਂ ਰਹਿਣ ਚੰਗਾ ਨਮਾਣਾ ਖੱਟ ਚੁੱਕੇ ਰਾਜਬੀਰ ਨੇ ਚੰਗੇ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ ਕੀਤਾ ਹੈ। ਰਾਜਵੀਰ ਬਾਰੇ ਪਿੱਛੇ ਜਿਹੇ ਇੱਕ ਅਫਵਾਹ ਉੱਡੀ ਸੀ ਕਿ ਉਹ ਪੰਜਾਬ ਪੁਲਿਸ ਵਿਚ DSP ਹੈ। ਇਸ ਸਬੰਧੀ ਰਾਜਵੀਰ ਨੇ ਆਪਣਾ ਸਪਸ਼ਟੀਕਰਨ ਦਿੱਤਾ ਹੈ।

ਪੰਜਾਬ ਦੀ ਧਰਤੀ ਜਿਸਦੇ ਕਣ-ਕਣ ਵਿਚ ਸੰਗੀਤ ਸਮੋਇਆ ਹੈ, ਜਿਸਦੇ ਪਾਣੀਆਂ ਦੀਆਂ ਲਹਿਰਾਂ ਸੰਗੀਤਕ ਧੁਨਾਂ ਛੇੜਦੀਆਂ ਹਨ। ਪੋਣਾ ਚ ਸੰਗੀਤਕ ਰਸ ਹੈ, ਫਸਲਾਂ ਨਚਦੀਆਂ ਨਜ਼ਰ ਆਉਂਦੀਆਂ ਹਨ, ਤੇ ਵਸਦਾ ਹਰੇਕ ਵਿਅਕਤੀ ਸੰਗੀਤ ਦਾ ਆਸ਼ਕ ਤੇ ਦੀਵਾਨਾ ਹੈ।

ਇਸ ਧਰਤੀ ਤੇ ਬੜੇ ਮਹਾਨ ਕਵੀਆਂ ਤੇ ਗਾਉਣ ਵਾਲਿਆਂ ਨੇ ਜਨਮ ਲਿਆ ਹੈ। ਪੰਜਾਬੀ ਲੋਕ ਗੀਤਾਂ ਤੇ ਲੋਕ ਨਾਚਾਂ ਦੀਆਂ ਸੰਸਾਰ ਭਰ ਚ ਧੁੰਮਾ ਰਹੀਆਂ ਹਨ। ਅਜ ਵੀ ਹਿੰਦੀ ਫਿਲਮਾਂ ਵਾਲੇ ਪੰਜਾਬੀ ਲੋਕ ਗੀਤ ਨੁੰ ਲੈ ਕੇ ਆਪਣੀਆਂ ਫਿਲਮਾਂ ਹਿੱਟ ਕਰ ਰਹੇ ਹਨ ਪਰ ਦੂਜੇ ਪਾਸੇ ਖੁਦ ਪੰਜਾਬੀ ਫਿਲਮਾਂ ਵਾਲੇ ਇਹਨਾ ਲੋਕ ਗੀਤਾਂ ਨੂੰ ਭੁੱਲ ਕੇ ਪੰਜਾਬੀ ਫਿਲਮਾਂ ਦਾ ਮਿਆਰ ਡੇਗੀ ਬੈਠੇ ਹਨ।

ਪਹਿਲਾਂ ਤਾਂ ਲੋਕ ਆਦਿ ਕਾਲ ਵਿਚ ਵਿਆਹ ਵੀ ਨਹੀਂ ਸਨ ਕਰਵਾਉਂਦੇ। ਪਸ਼ੂਆਂ ਵਾਂਗ ਕੋਈ ਕਿਸੇ ਨਾਲ ਵੀ ਮੇਲ-ਮਿਲਾਪ ਕਰ ਲੈਂਦੇ ਸੀ। ਲੋਕਾਂ ਵਿਚ ਸੂਝ ਪੈਦਾ ਹੋਈ ਸਮਝ ਆਈ ਕਿ ਇਹ ਗਲਤ ਹੈ। ਲੋਕਾਂ ਨੇ ਅਸੂਲ ਬਣਾਏ ਵਿਆਹ ਦੀ ਰਸਮ ਸ਼ੁਰੂ ਹੋਈ। ਇਸ ਕਰਕੇ ਸਾਨੁੰ ਅੱਜ ਇਹ ਸਮਝਣ ਦੀ ਲੋੜ ਹੈ ਕਿ ਇਸ ਲੱਚਰਤਾ ਨਾਲ ਸਾਡੇ ਸਮਾਜ ਦੇ ਨੌਜੁਆਨਾ ਅੰਦਰ ਪਸ਼ੂਬ੍ਰਿਤੀ ਜਾਗਦੀ ਹੈ, ਜਿਸ ਦੇ ਨਤੀਜੇ ਵਜੋਂ ਉਹ ਅਨੈਤਿਕ ਕਾਰੇ ਕਰਨ ਤੇ ਉੱਤਰ ਆਉਂਦੇ ਹਨ। ਇਸ ਵਾਸਤੇ ਸਾਨੁੰ ਲੱਚਰਤਾ ਤੇ ਕਾਬੂ ਪਾਉਣ ਦੀ ਸਖਤ ਲੋੜ ਹੈ।

ਅਸੀਂ ਤੁਹਾਡਾ ਸਾਡੇ ਇਸ ਪੇਜ ਤੇ ਆਉਣ ਤੇ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਹਰ ਤਰਾਂ ਦੀਆਂ ਨਵੀਆਂ ਜਾਣਕਾਰੀਆਂ ਤੇ ਗੱਲਾਂ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚਾਉਣ ਦਾ ਯਤਨ ਕਰਦੇ ਆ ਜੇਕਰ ਤੁਹਾਨੂੰ ਸਾਡੇ ਪੇਜ ਦੀ ਕੋਈ ਚੀਜ ਪਸੰਦ ਨਹੀਂ ਆਉਂਦੀ ਤਾਂ ਤੁਸੀਂ ਅਣਜਾਣ ਸਮਝ ਕੇ ਸਾਨੂੰ ਮਾਫ ਕਰ ਦੇਣਾ ਕਿਉਂਕਿ ਅਸੀਂ ਕਿਸੇ ਦਾ ਵੀ ਦਿਲ ਨਹੀਂ ਦੁਖਾਉਣਾ ਚਾਹੁੰਦੇ
ਇੱਥੇ ਵੀਡੀਓ ਦੇਖੋ

ਇਸ ਵੀਡੀਓ ਵਿੱਚ ਤੁਸੀਂ ਇੱਕ ਬਹੁਤ ਹੀ ਚੰਗੀ ਵੀਡੀਓ ਦੇਖੋਗੇ ਸੋ ਵੀਡੀਓ ਦੇਖੋ ਤੇ ਆਪਣੇ ਵਿਚਾਰ ਸਾਨੂੰ ਦਿਓ ਅਸੀਂ ਤੁਹਾਡਾ ਇਹ ਵੀਡੀਓ ਦੇਖਣ ਲਈ ਧੰਨਵਾਦ ਕਰਦੇ ਹਾਂ
ਜੇ ਤੁਹਾਨੂੰ ਇਹ ਵੀਡੀਓ ਚੰਗੀ ਲੱਗੀ ਤਾਂ ਕਿਰਪਾ ਕਰਕੇ ਇਸਨੂੰ ਆਪਣੇ ਦੋਸਤਾਂ ਨਾਲ ਸ਼ੇਅਰ ਕਰੋ ਤਾਂ ਕਿ ਉਹ ਵੀ ਇਸ ਵੀਡੀਓ ਨੂੰ ਦੇਖ ਸਕਣ ਅਸੀਂ ਆਸ ਕਰਦੇ ਹਾਂ ਕਿ ਉਹਨਾਂ ਨੂੰ ਵੀ ਇਹ ਵੀਡੀਓ ਪਸੰਦ ਆਵੇਗੀ
Term of Service – We do not own copyright of this Content on this website. The copyright belongs to the respective owners of the videos uploaded to Youtube . If you find any Content infringe your copyright or trademark, and want it to be removed from this website, or replaced by your original content, please contact us
Note – The content is copyrighted to https://pindanaaley.com/ may not be reproduced on other websites.

Leave a Reply

Your email address will not be published.