ਇਸ ਫੋਟੋ ਤੇ ਕਲਿੱਕ ਕਰ ਦੇਖੋ ਬਾਕੀ ਤਸਵੀਰਾਂ…

ਲਾਵਾਂ ਦੀ ਵੀਡੀਓ ਹੋਈ ਇੰਸਟਾਗ੍ਰਾਮ ਤੇ ਵਾਇਰਲ । ਪੰਜਾਬੀ ਗੀਤਕਾਰ ਦਿਲਪ੍ਰੀਤ ਢਿੱਲੋਂ ਦੇ ਵਿਅਾਹ ਦੀਅਾ ਤਸਵੀਰਾਂ । ਦਿਲਪ੍ਰੀਤ ਢਿੱਲੋਂ ਭਾਰਤੀ, ਪੰਜਾਬੀ ਗਾਇਕ ਹੈ। ਇਸਦਾ ਜਨਮ 24 ਅਗਸਤ 1991 ਵਿੱਚ ਹੋਇਆ।ਦਿਲਪ੍ਰੀਤ ਢਿੱਲੋਂ ਪੰਜਾਬ ਦੇ ਜ਼ਿਲਾ ਫ਼ਤੇਹਗੜ ਸਹਿਬ ਦੀ ਜੱਟ ਸਿੱਖ ਪਰਿਵਾਰ ਨਾਲ ਸੰਬਧ ਰੱਖਦਾ ਹੈ।


ਇਹ ਕੁਲਵਿੰਦਰ ਢਿੱਲੋਂ ਤੋਂ ਪ੍ਰਭਾਵਿਤ ਹੈ, ਅਤੇ ਹਮੇਸ਼ਾ ਉਸ ਵਰਗਾ ਗਾਇਕ ਬਣਨਾ ਚਾਹੁੰਦਾ ਸੀ। ਪੰਜਾਬੀ ਸਟਾਰ ਵਲੋਂ ਸ਼ੇਅਰ ਕੀਤੀਆ ਤਸਵੀਰਾਂ

ਇਸ ਦਾ ਬਚਪਨ ਪੰਜਾਬ ਦੇ ਪਿੰਡ ਜਰਗ ਵਿੱਚ ਬੀਤਿਆ। ਇਸ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਕ ਸੀ। ਸਕੂਲ ਵਿੱਚ ਇਹ ਸੁਰਜੀਤ ਬਿੰਦਰਅੱਖੀਆ ਦੇ ਗੀਤ ਗਾਉਂਦਾ ਹੁੰਦਾ ਸੀ। ਇਸ ਦਾ ਪਹਿਲਾ ਗੀਤ ਗੁੰਡੇ ਨੰਬਰ 1 2014 ਵਿੱਚ ਆਇਆ।

 

ਪੰਜਾਬੀ ਗੀਤਾਂ ਦਾ ਯੂ-ਟਿਊਬ `ਤੇ ਸਿੱਕਾ ਚਲਦਾ ਹੈ। ਗੱਲ ਚਾਹੇ ਕਾਰ ਵਿੱਚ ਮਿਊਜ਼ਿਕ ਵਜਾਉਣ ਦੀ ਹੋਵੇ ਜਾਂ ਫਿਰ ਵਿਆਹ ਵਿੱਚ ਵੱਜਣ ਵਾਲੇ ਗੀਤਾਂ ਦੀ।

ਪੰਜਾਬ ਹਰ ਥਾਂ ਸੁਪਰਹਿੱਟ ਹੈ। ਗੱਲ ਚਾਹੇ ਮਸਤੀ ਦੀ ਹੋਵੇ ,ਕਾਲਜ ਦੇ ਦਿਨਾਂ ਦੀ ਜਾਂ ਫਿਰ ਪਿਆਰ ਮੁੱਹਬਤ ਦੀ। ਹਰ ਥਾਂ `ਤੇ ਪੰਜਾਬੀ ਗੀਤ ਮਕਬੂਲ ਹੋ ਰਹੇ ਹਨ। ਰੈਪ ਤੋਂ ਲੈ ਕੇ ਪਾਪ ਤੱਕ ਸਭ ਮੌਜੂਦ ਹਨ।

ਇਨ੍ਹਾਂ ਦਿਨੀਂ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਕਈ ਗਾਇਕਾਂ ਨੇ ਧਮਾਲਾ ਪਾਈਆ ਹੋਈਆ ਹਨ। ਦੱਸ ਦੇਈਏ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਅੱਜਕੱਲ੍ਹ ਹਰ ਇਕ ਗਾਇਕ ਕੁਝ ਨਾ ਕੁਝ ਨਵਾਂ ਲੈ ਕੇ ਆ ਰਿਹਾ ਹੈ।

ਕੋਈ ਲਗਾਤਾਰ ਧਮਕ ਵਾਲੇ ਗੀਤ ਲੈ ਕੇ ਆ ਰਿਹਾ ਹੈ, ਕੋਈ ਹਿੰਦੀ ਗੀਤ ਗਾ ਰਿਹਾ ਹੈ, ਤਾਂ ਕੋਈ ਫ਼ਿਲਮਾਂ ਦੇ ਵਿਚ ਪੰਜਾਬੀ ਟਰੈਂਡ ਸ਼ੁਰੂ ਕਰ ਰਿਹਾ ਹੈ। ਪਰ ਅਸੀ ਗੱਲ ਕਰ ਰਹੇ ਹਾਂ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੀ। ਜੋ ਕਿ ਕੂਜ ਵੱਖਰਾ ਹੀ ਲੈ ਕੇ ਆ ਰਹੇ ਹਨ।

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਬੱਝੇ ਵਿਆਹ ਦੇ ਬੰਧਨ ‘ਚ,ਦੇਖੋ ਤਸਵੀਰਾਂ:ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਬੀਤੇ ਦਿਨ ਵਿਆਹ ਦੇ ਬੰਧਨ ‘ਚ ਬੱਝ ਗਏ ਹਨ।ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਬੱਝੇ ਵਿਆਹ ਦੇ ਬੰਧਨ 'ਚ,ਦੇਖੋ ਤਸਵੀਰਾਂਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਬੱਝੇ ਵਿਆਹ ਦੇ ਬੰਧਨ 'ਚ,ਦੇਖੋ ਤਸਵੀਰਾਂਜਾਣਕਾਰੀ ਮੁਤਾਬਕ ‘ਗੁੰਡੇ ਨੰਬਰ 1’ ਗੀਤ ਨਾਲ ਰਾਤੋਂ-ਰਾਤ ਮਸ਼ਹੂਰ ਹੋਏ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਨੂੰ ਭੰਗੜੇ ਵਾਲੇ ਗੀਤ ਦੇਣ ਲਈ ਜਾਣਿਆ ਜਾਂਦਾ ਹੈ।ਦਿਲਪ੍ਰੀਤ ਨੇ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਕੇ ਥੋੜ੍ਹੇ ਸਮੇਂ ‘ਚ ਹੀ ਪੰਜਾਬ ਦੇ ਨੌਜਵਾਨਾਂ ‘ਚ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ।ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਬੱਝੇ ਵਿਆਹ ਦੇ ਬੰਧਨ 'ਚ,ਦੇਖੋ ਤਸਵੀਰਾਂਜ਼ਿਕਰਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜੱਟ ਸਿੱਖ ਪਰਿਵਾਰ ਨਾਲ ਸੰਬੰਧ ਰੱਖਦੇ ਹਨ।ਉਨ੍ਹਾਂ ਦਾ ਬਚਪਨ ਪੰਜਾਬ ਦੇ ਪਿੰਡ ਜਰਗ ਵਿੱਚ ਹੀ ਬੀਤਿਆ।ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਬੱਝੇ ਵਿਆਹ ਦੇ ਬੰਧਨ 'ਚ,ਦੇਖੋ ਤਸਵੀਰਾਂਉਨ੍ਹਾਂ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਕ ਸੀ।ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਨੇ ਗਾਇਕੀ ਤੋਂ ਇਲਾਵਾ ਅਦਾਕਾਰੀ ‘ਚ ਵੀ ਆਪਣਾ ਕਮਾਲ ਦਿਖਾ ਚੁੱਕੇ ਹਨ।

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਬੱਝੇ ਵਿਆਹ ਦੇ ਬੰਧਨ ‘ਚ,ਦੇਖੋ ਤਸਵੀਰਾਂ:ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਬੀਤੇ ਦਿਨ ਵਿਆਹ ਦੇ ਬੰਧਨ ‘ਚ ਬੱਝ ਗਏ ਹਨ।ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਬੱਝੇ ਵਿਆਹ ਦੇ ਬੰਧਨ 'ਚ,ਦੇਖੋ ਤਸਵੀਰਾਂ

ਜਾਣਕਾਰੀ ਮੁਤਾਬਕ ਉਨ੍ਹਾਂ ਦੀ ਪਤਨੀ ਦਾ ਨਾਂ ਅੰਬਰ ਧਾਲੀਵਾਲ ਹੈ।

 

ਸੋਸ਼ਲ ਮੀਡੀਆ ਤੇ ਉਨ੍ਹਾਂ ਦੀਆਂ ਤਸਵੀਰਾਂ ਤੇ ਵੀਡੀਓ ਕਾਫੀ ਵਾਇਰਲ ਹੋ ਰਹੀਆਂ ਹਨ।ਇਸ ਮੌਕੇ ਖਾਸ ਤੌਰ ‘ਤੇ ਪਰਮੀਸ਼ ਵਰਮਾ ਅਤੇ ਦੇਸੀ ਕਰੂ ਵਾਲੇ ਗੋਲਡੀ ਤੇ ਸੱਤਾ ਵੀ ਸ਼ਾਮਲ ਹੋਏ।

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਬੱਝੇ ਵਿਆਹ ਦੇ ਬੰਧਨ 'ਚ,ਦੇਖੋ ਤਸਵੀਰਾਂਜਾਣਕਾਰੀ ਮੁਤਾਬਕ ‘ਗੁੰਡੇ ਨੰਬਰ 1’ ਗੀਤ ਨਾਲ ਰਾਤੋਂ-ਰਾਤ ਮਸ਼ਹੂਰ ਹੋਏ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਨੂੰ ਭੰਗੜੇ ਵਾਲੇ ਗੀਤ ਦੇਣ ਲਈ ਜਾਣਿਆ ਜਾਂਦਾ ਹੈ।

ਦਿਲਪ੍ਰੀਤ ਨੇ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਕੇ ਥੋੜ੍ਹੇ ਸਮੇਂ ‘ਚ ਹੀ ਪੰਜਾਬ ਦੇ ਨੌਜਵਾਨਾਂ ‘ਚ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ।ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਬੱਝੇ ਵਿਆਹ ਦੇ ਬੰਧਨ 'ਚ,ਦੇਖੋ ਤਸਵੀਰਾਂਜ਼ਿਕਰਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜੱਟ ਸਿੱਖ ਪਰਿਵਾਰ ਨਾਲ ਸੰਬੰਧ ਰੱਖਦੇ ਹਨ।

ਉਨ੍ਹਾਂ ਦਾ ਬਚਪਨ ਪੰਜਾਬ ਦੇ ਪਿੰਡ ਜਰਗ ਵਿੱਚ ਹੀ ਬੀਤਿਆ।ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਬੱਝੇ ਵਿਆਹ ਦੇ ਬੰਧਨ 'ਚ,ਦੇਖੋ ਤਸਵੀਰਾਂਉਨ੍ਹਾਂ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਕ ਸੀ।ਦੱਸਣਯੋਗ ਹੈ

 

 ਕਿ ਦਿਲਪ੍ਰੀਤ ਢਿੱਲੋਂ ਨੇ ਗਾਇਕੀ ਤੋਂ ਇਲਾਵਾ ਅਦਾਕਾਰੀ ‘ਚ ਵੀ ਆਪਣਾ ਕਮਾਲ ਦਿਖਾ ਚੁੱਕੇ ਹਨ।

 

 

    

Leave a Reply

Your email address will not be published.